Joshua 8:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਈ ਅਤੇ ਬੈਤਏਲ ਦੇ ਸਾਰੇ ਲੋਕਾਂ ਨੇ ਇਸਰਾਏਲ ਦੀ ਫ਼ੌਜ ਦਾ ਪਿੱਛਾ ਕੀਤਾ। ਸ਼ਹਿਰ ਖੁਲ੍ਹਾ ਰਹਿ ਗਿਆ-ਕੋਈ ਵੀ ਸ਼ਹਿਰ ਦੀ ਰਾਖੀ ਲਈ ਨਹੀਂ ਠਹਿਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਈ ਤੇਅ ਬੈਤ-ਏਲ ਵਿੱਚ ਕੋਈ ਮਨੁੱਖ ਬਾਕੀ ਨਾ ਰਿਹਾ ਜਿਹੜਾ ਇਸਰਾਏਲ ਦਾ ਪਿੱਛਾ ਕਰਨ ਨੂੰ ਨਾ ਨਿੱਕਲਿਆ ਹੋਵੇ ਅਤੇ ਓਹ ਸ਼ਹਿਰ ਨੂੰ ਖੁਲ੍ਹਾ ਛੱਡ ਕੇ ਇਸਰਾਏਲ ਦੇ ਪਿੱਛੇ ਭੱਜ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਅਈ ਅਤੇ ਬੈਤਏਲ ਵਿੱਚ ਕੋਈ ਮਨੁੱਖ ਬਾਕੀ ਨਾ ਰਿਹਾ ਜਿਹੜਾ ਇਸਰਾਏਲ ਦਾ ਪਿੱਛਾ ਕਰਨ ਨੂੰ ਨਾ ਨਿੱਕਲਿਆ ਹੋਵੇ ਅਤੇ ਉਹ ਸ਼ਹਿਰ ਨੂੰ ਖੁੱਲ੍ਹਾ ਛੱਡ ਕੇ ਇਸਰਾਏਲ ਦੇ ਪਿੱਛੇ ਭੱਜ ਪਏ।