Joshua 8:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਆਪਣੇ ਬਰਛੇ ਨੂੰ ਅਈ ਦੇ ਸ਼ਹਿਰ ਵੱਲ ਸੇਧ ਲੈ। ਮੈਂ ਤੈਨੂੰ ਇਹ ਸ਼ਹਿਰ ਦੇ ਦੇਵਾਂਗਾ।” ਇਸ ਲਈ ਯਹੋਸ਼ੁਆ ਨੇ ਆਪਣਾ ਬਰਛਾ ਅਈ ਸ਼ਹਿਰ ਵੱਲ ਸੇਧਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਲੰਮਾ ਕਰ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਲੰਮਾ ਕੀਤਾ। ਜਦ ਉਹ ਨੇ ਆਪਣੇ ਹੱਥ ਲੰਮਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਵਧਾ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ। ਜਦ ਉਹ ਨੇ ਆਪਣਾ ਹੱਥ ਵਧਾਇਆ।