Joshua 8:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਈ ਦਾ ਰਾਜਾ ਜਿਉਂਦਾ ਰਹਿ ਗਿਆ। ਯਹੋਸ਼ੁਆ ਦੇ ਆਦਮੀ ਉਸ ਨੂੰ ਯਹੋਸ਼ੁਆ ਕੋਲ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਅਈ ਦੇ ਰਾਜੇ ਨੂੰ ਜੀਉਂਦਾ ਫੜ ਕੇ ਯਹੋਸ਼ੁਆ ਕੋਲ ਲੈ ਆਂਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹਨਾਂ ਨੇ ਅਈ ਦੇ ਰਾਜੇ ਨੂੰ ਜੀਉਂਦਾ ਫੜ੍ਹ ਕੇ ਯਹੋਸ਼ੁਆ ਕੋਲ ਲੈ ਆਂਦਾ।