Joshua 8:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਈ ਦੇ ਸਾਰੇ ਲੋਕ ਉਸ ਦਿਨ ਮਾਰੇ ਗਏ। ਉੱਥੇ 12,000 ਆਦਮੀ ਅਤੇ ਔਰਤਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਉਸ ਦਿਨ ਦੇ ਸਾਰੇ ਮਾਰੇ ਹੋਏ ਮਨੁੱਖ ਅਤੇ ਤੀਵੀਆਂ ਬਾਰਾਂ ਹਜ਼ਾਰ ਸਨ ਅਰਥਾਤ ਅਈ ਦੇ ਸਾਰੇ ਲੋਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਉਂ ਉਸ ਦਿਨ ਦੇ ਸਾਰੇ ਮਾਰੇ ਹੋਏ ਮਨੁੱਖ ਅਤੇ ਤੀਵੀਆਂ ਬਾਰਾਂ ਹਜ਼ਾਰ ਸਨ ਅਰਥਾਤ ਅਈ ਦੇ ਸਾਰੇ ਲੋਕ।