Joshua 8:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਆਪਣਾ ਬਰਛਾ ਅਈ ਵੱਲ ਸੇਧਿਆ। ਇਹ ਉਸ ਦੇ ਲੋਕਾਂ ਨੂੰ ਸ਼ਹਿਰ ਤਬਾਹ ਕਰ ਦੇਣ ਦਾ ਸੰਕੇਤ ਸੀ। ਅਤੇ ਯਹੋਸ਼ੁਆ ਉਦੋਂ ਤੀਕ ਰੁਕਿਆ ਜਦੋਂ ਤੱਕ ਕਿ ਅਈ ਦੇ ਸਾਰੇ ਲੋਕ ਤਬਾਹ ਨਹੀਂ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਸ਼ੁਆ ਨੇ ਆਪਣਾ ਹੱਥ ਜਿਹ ਦੇ ਵਿੱਚ ਬਰਛਾ ਫੜਿਆ ਹੋਇਆ ਸੀ ਪਿੱਛੇ ਨਾ ਹਟਾਇਆ ਜਦ ਤੀਕ ਕਿ ਉਸ ਨੇ ਅਈ ਦੇ ਸਾਰੇ ਵਸਨੀਕਾਂ ਦਾ ਸੱਤਿਆ ਨਾਸ ਨਾ ਕਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਸ਼ੁਆ ਨੇ ਆਪਣਾ ਹੱਥ ਜਿਹ ਦੇ ਵਿੱਚ ਬਰਛਾ ਫੜਿਆ ਹੋਇਆ ਸੀ ਪਿੱਛੇ ਨਾ ਹਟਾਇਆ ਜਦ ਤੱਕ ਕਿ ਉਸ ਨੇ ਅਈ ਦੇ ਸਾਰੇ ਵਸਨੀਕਾਂ ਦਾ ਸੱਤਿਆਨਾਸ ਨਾ ਕਰ ਲਿਆ