Joshua 8:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਸ਼ੁਆ ਆਪਣੀ ਸਾਰੀ ਫ਼ੌਜ ਅਈ ਵੱਲ ਲੈ ਗਿਆ। ਫ਼ੇਰ ਯਹੋਸ਼ੁਆ ਨੇ ਆਪਣੇ ਬਿਹਤਰੀਨ ਲੜਾਕੂਆਂ ਵਿੱਚੋਂ 3,000 ਦੀ ਚੋਣ ਕੀਤੀ। ਉਸ ਨੇ ਇਨ੍ਹਾਂ ਆਦਮੀਆਂ ਨੂੰ ਰਾਤ ਵੇਲੇ ਬਾਹਰ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਅਤੇ ਸਾਰੇ ਜੋਧੇ ਅਈ ਉਤੇ ਚੜਾਈ ਕਰਨ ਲਈ ਉੱਠੇ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰ ਬੀਰ ਚੁਣ ਲਏ ਅਤੇ ਰਾਤ ਨੂੰ ਉਨ੍ਹਾਂ ਨੂੰ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਅਤੇ ਸਾਰੇ ਯੋਧੇ ਅਈ ਉੱਤੇ ਚੜ੍ਹਾਈ ਕਰਨ ਲਈ ਤਿਆਰ ਹੋਏ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰਬੀਰ ਚੁਣੇ ਅਤੇ ਰਾਤ ਨੂੰ ਉਹਨਾਂ ਨੂੰ ਭੇਜਿਆ।