Joshua 8:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਹੋਸ਼ੁਆ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਇੱਕ ਜਗਵੇਦੀ ਉਸਾਰੀ। ਉਸ ਨੇ ਉਹ ਜਗਵੇਦੀ ਏਬਾਲ ਪਹਾੜੀ ਉੱਤੇ ਉਸਾਰੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਸ਼ੁਆ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਲਈ ਇੱਕ ਜਗਵੇਦੀ ਏਬਾਲ ਪਹਾੜ ਵਿੱਚ ਬਣਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਹੋਸ਼ੁਆ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਲਈ ਇੱਕ ਜਗਵੇਦੀ ਏਬਾਲ ਪਰਬਤ ਵਿੱਚ ਬਣਾਈ।