Joshua 8:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਥਾਂ, ਯਹੋਸ਼ੁਆ ਨੇ ਮੂਸਾ ਦੀ ਬਿਵਸਥਾ ਪੱਥਰਾਂ ਉੱਤੇ ਲਿਖੀ। ਉਸ ਨੇ ਅਜਿਹਾ ਉਦੋਂ ਕੀਤਾ ਜਦ ਸਾਰੇ ਇਸਰਾਏਲੀ ਵੇਖ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਪੱਥਰਾਂ ਉੱਤੇ ਮੂਸਾ ਦੀ ਬਿਵਸਥਾ ਦਾ ਇੱਕ ਉਤਾਰ ਲਿਖਿਆ ਜਿਹ ਨੂੰ ਇਸਰਾਏਲੀਆਂ ਦੇ ਸਾਹਮਣੇ ਲਿਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹਨਾਂ ਪੱਥਰਾਂ ਉੱਤੇ ਮੂਸਾ ਦੀ ਬਿਵਸਥਾ ਦੀ ਨਕਲ ਨੂੰ ਲਿਖਿਆ ਜਿਹ ਨੂੰ ਇਸਰਾਏਲੀਆਂ ਦੇ ਸਾਹਮਣੇ ਲਿਖਿਆ ਸੀ।