Joshua 8:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਸ਼ਹਿਰ ਤੋਂ ਦੂਰ ਤੱਕ ਸਾਡਾ ਪਿੱਛਾ ਕਰਨਗੇ। ਉਹ ਸੋਚਣਗੇ ਕਿ ਅਸੀਂ ਪਹਿਲਾਂ ਵਾਂਗ ਹੀ ਉਨ੍ਹਾਂ ਕੋਲੋਂ ਭੱਜ ਰਹੇ ਹਾਂ। ਇਸ ਲਈ ਅਸੀਂ ਦੂਰ ਭੱਜ ਜਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਸਾਡੇ ਪਿੱਛੇ ਆਉਣਗੇ ਐਥੋਂ ਤੀਕ ਕਿ ਅਸੀਂ ਉਨ੍ਹਾਂ ਨੂੰ ਸ਼ਹਿਰੋਂ ਦੂਰ ਖਿੱਚ ਲੈ ਜਾਵਾਂਗੇ ਕਿਉਂ ਜੋ ਓਹ ਆਖਣਗੇ ਕਿ ਏਹ ਸਾਡੇ ਅੱਗੋਂ ਪਹਿਲਾਂ ਵਾਂਙੁ ਨੱਸਦੇ ਹਨ। ਇਉਂ ਅਸੀਂ ਉਨ੍ਹਾਂ ਦੇ ਅੱਗੋਂ ਨੱਸਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਡੇ ਪਿੱਛੇ ਆਉਣਗੇ ਐਥੋਂ ਤੱਕ ਕਿ ਅਸੀਂ ਉਹਨਾਂ ਨੂੰ ਸ਼ਹਿਰੋਂ ਦੂਰ ਲੈ ਜਾਂਵਾਂਗੇ ਕਿਉਂ ਜੋ ਉਹ ਆਖਣਗੇ ਕਿ ਇਹ ਸਾਡੇ ਅੱਗੋਂ ਪਹਿਲਾਂ ਵਾਂਗੂੰ ਭੱਜਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਦੇ ਅੱਗੋਂ ਭੱਜਾਂਗੇ।