Joshua 9:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰਦਨ ਨਦੀ ਦੇ ਪੱਛਮ ਵੱਲ ਦੇ ਸਾਰੇ ਰਾਜਿਆਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ। ਰਾਜੇ ਹਿੱਤੀ ਲੋਕਾਂ, ਅਮੋਰੀ ਲੋਕਾਂ, ਕਨਾਨੀ ਲੋਕਾਂ, ਫ਼ਰਿੱਜ਼ੀਆਂ ਲੋਕਾਂ, ਹਿੱਵੀ ਲੋਕਾਂ ਅਤੇ ਯਬੂਸੀ ਲੋਕਾਂ ਦੇ ਸਨ। ਉਹ ਪਹਾੜੀ ਇਲਾਕੇ ਅਤੇ ਮੈਦਾਨਾ ਵਿੱਚ ਰਹਿੰਦੇ ਸਨ। ਉਹ ਭੂਮੱਧ ਸਾਗਰ ਦੇ ਕੰਢੇ ਦੇ ਨਾਲ-ਨਾਲ ਲਬਾਨੋਨ ਤੱਕ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫਰਿੱਜ਼ੀਆਂ ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਹਾੜ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਰਬਤ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ।