Joshua 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਸੀਂ ਇਹ ਵੀ ਸੁਣਿਆ ਹੈ ਕਿ ਉਸ ਨੇ ਯਰਦਨ ਨਦੀ ਦੇ ਪੂਰਬ ਵੱਲ ਅਮੋਰੀ ਲੋਕਾਂ ਦੇ ਦੋ ਰਾਜਿਆਂ ਨੂੰ ਹਰਾ ਦਿੱਤਾ ਹੈ। ਇਹ ਅਸ਼ਤਾਰੋਥ ਦੀ ਧਰਤੀ ਉੱਤੇ ਹਸ਼ਬੋਨ ਦਾ ਰਾਜਾ ਸੀਹੋਨ ਸੀ ਅਤੇ ਬਾਸ਼ਾਨ ਦਾ ਰਾਜਾ ਓਗ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੁਝ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਜਿਹੜੇ ਯਰਦਨ ਦੇ ਪਾਰ ਸਨ ਕੀਤਾ ਅਰਥਾਤ ਸੀਹੋਨ ਹਸ਼ਬੋਨ ਦੇ ਰਾਜੇ ਅਤੇ ਓਗ ਬਾਸ਼ਾਨ ਦੇ ਰਾਜੇ ਨਾਲ ਜਿਹੜੇ ਅਸ਼ਤਾਰੋਥ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੁਝ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਜਿਹੜੇ ਯਰਦਨ ਦੇ ਪਾਰ ਸਨ ਕੀਤਾ ਅਰਥਾਤ ਸੀਹੋਨ ਹਸ਼ਬੋਨ ਦੇ ਰਾਜੇ ਅਤੇ ਓਗ ਬਾਸ਼ਾਨ ਦੇ ਰਾਜੇ ਨਾਲ ਜਿਹੜੇ ਅਸ਼ਤਾਰੋਥ ਵਿੱਚ ਸਨ।