Joshua 9:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਡੇ ਬਜ਼ੁਰਗਾਂ ਅਤੇ ਸਾਡੇ ਲੋਕਾਂ ਨੇ ਸਾਨੂੰ ਆਖਿਆ, ‘ਆਪਣੇ ਸਫ਼ਰ ਲਈ ਕਾਫ਼ੀ ਭੋਜਨ ਲੈ ਲਓ। ਜਾਓ ਅਤੇ ਇਸਰਾਏਲ ਦੇ ਲੋਕਾਂ ਨੂੰ ਮਿਲੋ।’ ਉਨ੍ਹਾਂ ਨੂੰ ਆਖੋ, ‘ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰ ਲਵੋ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਡੇ ਬਜ਼ੁਰਗਾਂ ਅਤੇ ਸਾਡੇ ਦੇਸ ਦੇ ਸਾਰੇ ਵਸਨੀਕਾਂ ਨੇ ਸਾਨੂੰ ਆਖਿਆ ਕਿ ਆਪਣੇ ਹੱਥ ਵਿੱਚ ਰਾਹ ਦੀ ਰਸਤ ਲੈ ਕੇ ਉਨ੍ਹਾਂ ਦੇ ਮਿਲਣ ਲਈ ਜਾਓ ਅਤੇ ਉਨ੍ਹਾਂ ਨੂੰ ਆਖੋ ਭਈ ਅਸੀਂ ਤੁਹਾਡੇ ਦਾਸ ਹਾਂ ਸੋ ਹੁਣ ਸਾਡੇ ਨਾਲ ਇੱਕ ਨੇਮ ਬੰਨ੍ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਡੇ ਬਜ਼ੁਰਗਾਂ ਅਤੇ ਸਾਡੇ ਦੇਸ ਦੇ ਸਾਰੇ ਵਸਨੀਕਾਂ ਨੇ ਸਾਨੂੰ ਆਖਿਆ ਕਿ ਆਪਣੇ ਹੱਥ ਵਿੱਚ ਰਸਤ ਲੈ ਕੇ ਉਹਨਾਂ ਦੇ ਮਿਲਣ ਲਈ ਜਾਓ ਅਤੇ ਉਹਨਾਂ ਨੂੰ ਆਖੋ ਕਿ ਅਸੀਂ ਤੁਹਾਡੇ ਦਾਸ ਹਾਂ ਸੋ ਹੁਣ ਸਾਡੇ ਨਾਲ ਇੱਕ ਨੇਮ ਬੰਨ੍ਹੋ।