Joshua 9:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਾਡੀ ਰੋਟੀ ਵੱਲ ਦੇਖੋ! ਜਦੋਂ ਅਸੀਂ ਘਰੋਂ ਚੱਲੇ ਸਾਂ ਇਹ ਗਰਮ ਅਤੇ ਤਾਜੀ ਸੀ। ਪਰ ਹੁਣ ਤੁਸੀਂ ਦੇਖ ਸੱਕਦੇ ਹੋ ਕਿ ਇਹ ਸੁੱਕੀ ਅਤੇ ਬੇਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਡੀ ਰੋਟੀ ਅਸਾਂ ਆਪਣੇ ਸੀਧੇ ਲਈ ਆਪਣਿਆਂ ਘਰਾਂ ਤੋਂ ਗਰਮ ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਡੀ ਰੋਟੀ ਅਸੀਂ ਆਪਣੇ ਖਾਣ ਲਈ ਆਪਣਿਆਂ ਘਰਾਂ ਤੋਂ ਗਰਮ-ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ।