Joshua 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੀਆਂ ਮੈਅ ਦੀਆਂ ਮਸ਼ਕਾ ਦੇਖੋ! ਜਦੋਂ ਅਸੀਂ ਘਰੋਂ ਚੱਲੇ ਸਾਂ ਇਹ ਨਵੀਆਂ ਸਨ ਅਤੇ ਮੈਅ ਨਾਲ ਭਰੀਆਂ ਹੋਈਆਂ ਸਨ। ਹੁਣ ਤੁਸੀਂ ਦੇਖ ਸੱਕਦੇ ਹੋ ਕਿ ਇਹ ਫ਼ਟੀਆਂ ਪੁਰਾਣੀਆਂ ਹੋ ਗਈਆਂ ਹਨ। ਸਾਡੇ ਕੱਪੜਿਆਂ ਅਤੇ ਜੁੱਤੀਆਂ ਵੱਲ ਦੇਖੋ। ਤੁਸੀਂ ਦੇਖ ਸੱਕਦੇ ਹੋ ਕਿ ਲੰਮੇ ਸਫ਼ਰ ਨੇ ਇਨ੍ਹਾਂ ਪਹਿਨਣ ਵਾਲੀਆਂ ਚੀਜ਼ਾਂ ਨੂੰ ਤਕਰੀਬਨ ਬਰਬਾਦ ਕਰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹੇ ਮਧ ਦੀਆਂ ਮਸ਼ਕਾਂ ਜਿਹੜੀਆਂ ਅਸਾਂ ਭਰੀਆਂ ਨਵੀਆਂ ਸਨ ਪਰਹੁਣ ਵੇਖੋ ਓਹ ਪਾਟ ਗਈਆਂ ਹਨ ਅਤੇ ਸਾਡੇ ਲੀੜੇ ਅਤੇ ਛਿੱਤ੍ਰ ਏਸ ਵੱਡੇ ਲੰਮੇ ਪੈਂਡੇ ਨਾਲ ਹੰਢ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।