Joshua 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਆਦਮੀ ਇਹ ਜਾਨਣਾ ਚਾਹੁੰਦੇ ਸਨ ਕਿ ਕੀ ਇਹ ਲੋਕ ਸੱਚ ਆਖ ਰਹੇ ਸਨ। ਇਸ ਲਈ ਉਨ੍ਹਾਂ ਨੇ ਰੋਟੀ ਦਾ ਸਵਾਦ ਚੱਖਿਆ-ਪਰ ਉਨ੍ਹਾਂ ਨੇ ਯਹੋਵਾਹ ਨੂੰ ਨਹੀਂ ਪੁੱਛਿਆ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਮਨੁੱਖਾਂ ਨੇ ਓਹਨਾਂ ਦੀ ਰਸਤ ਤੋਂ ਲਿਆ ਪਰ ਉਨ੍ਹਾਂ ਨੇ ਯਹੋਵਾਹ ਦੀ ਸਲਾਹ ਨਾ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹਨਾਂ ਮਨੁੱਖਾਂ ਨੇ ਉਹਨਾਂ ਦੀ ਰਸਤ ਤੋਂ ਲਿਆ ਪਰ ਉਹਨਾਂ ਨੇ ਯਹੋਵਾਹ ਦੀ ਸਲਾਹ ਨਾ ਲਈ।