Joshua 9:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿੰਨ ਦਿਨਾ ਮਗਰੋਂ, ਇਸਰਾਏਲ ਦੇ ਲੋਕਾਂ ਨੂੰ ਪਤਾ ਲੱਗਿਆ ਕਿ ਉਹ ਲੋਕ ਉਨ੍ਹਾਂ ਦੇ ਡੇਰੇ ਦੇ ਬਹੁਤ ਨੇੜੇ ਹੀ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਉਨ੍ਹਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਨ੍ਹਾਂ ਨੇ ਸੁਣਿਆ ਕਿ ਓਹ ਉਨ੍ਹਾਂ ਦੇ ਗੁਆਂਢੀ ਹਨ ਅਤੇ ਉਨ੍ਹਾਂ ਦੇ ਵਿੱਚ ਹੀ ਵੱਸਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਉਹਨਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਹਨਾਂ ਨੇ ਸੁਣਿਆ ਕਿ ਉਹ ਉਹਨਾਂ ਦੇ ਗੁਆਂਢੀ ਹਨ ਅਤੇ ਉਹਨਾਂ ਦੇ ਵਿੱਚ ਹੀ ਵੱਸਦੇ ਹਨ।