Joshua 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਲੋਕ ਉਸ ਥਾਂ ਗਏ ਜਿੱਥੇ ਉਹ ਰਹਿੰਦੇ ਸਨ। ਤੀਸਰੇ ਦਿਨ ਇਸਰਾਏਲ ਦੇ ਲੋਕ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸ਼ਹਿਰ ਵਿੱਚ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਓਹਨਾਂ ਦੇ ਸ਼ਹਿਰਾਂ ਵਿੱਚ ਆ ਗਏ ਅਤੇ ਓਹਨਾਂ ਦੇ ਸ਼ਹਿਰ ਗਿਬਓਨ, ਕਫ਼ੀਗਰ ਤਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਉਹਨਾਂ ਦੇ ਸ਼ਹਿਰ ਵਿੱਚ ਆ ਗਏ ਅਤੇ ਉਹਨਾਂ ਦੇ ਸ਼ਹਿਰ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ।