Joshua 9:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਸ਼ਹਿਰਾਂ ਦੇ ਵਿਰੁੱਧ ਲੜਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰ ਲਿਆ ਸੀ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਇਨ੍ਹਾਂ ਲੋਕਾਂ ਨਾਲ ਇਕਰਾਰ ਕੀਤਾ ਸੀ। ਸਾਰੇ ਲੋਕਾਂ ਨੇ ਉਨ੍ਹਾਂ ਆਗੂਆਂ ਦੇ ਵਿਰੁੱਧ ਸ਼ਿਕਾਇਤ ਕੀਤੀ ਜਿਨ੍ਹਾਂ ਨੇ ਇਕਰਾਰਨਾਮਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੇ ਓਹਨਾਂ ਨੂੰ ਮਾਰਿਆ ਨਾ, ਏਸੇ ਲਈ ਕਿ ਸਭਾ ਦੇ ਪਰਧਾਨਾਂ ਨੇ ਓਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸੌਂਹ ਖਾਧੀ ਸੀ ਅਤੇ ਸਾਰੀ ਸਭਾ ਪਰਧਾਨਾਂ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ।