Joshua 9:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਆਗੂਆਂ ਨੇ ਜਵਾਬ ਦਿੱਤਾ, “ਅਸੀਂ ਆਪਣਾ ਇਕਰਾਰ ਦੇ ਦਿੱਤਾ ਹੈ। ਅਸੀਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਸਾਹਮਣੇ ਇਕਰਾਰ ਕੀਤਾ ਹੈ। ਹੁਣ ਅਸੀਂ ਉਨ੍ਹਾਂ ਦੇ ਖਿਲਾਫ਼ ਨਹੀਂ ਲੜ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਰਿਆਂ ਪਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸਾਂ ਓਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸੌਂਹ ਖਾਧੀ ਹੈ ਇਸ ਲਈ ਅਸੀਂ ਓਹਨਾਂ ਨੂੰ ਹੱਥ ਨਹੀਂ ਲਾ ਸੱਕਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਰਿਆਂ ਪ੍ਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸੀਂ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਹੈ ਇਸ ਲਈ ਅਸੀਂ ਉਹਨਾਂ ਨੂੰ ਹੱਥ ਨਹੀਂ ਲਾ ਸਕਦੇ।