Joshua 9:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਰਾਜੇ ਇਕੱਠੇ ਹੋ ਗਏ। ਉਨ੍ਹਾਂ ਨੇ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਵਿਰੁੱਧ ਲੜਨ ਦੀਆਂ ਵਿਉਂਤਾ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਨਾਲ ਜੁੱਧ ਕਰਨ ਲਈ ਇਕੱਠਾ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਨਾਲ ਯੁੱਧ ਕਰਨ ਲਈ ਇਕੱਠਾ ਕੀਤਾ।