Joshua 9:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨੂੰ ਜਿਉਣ ਦਿਉ। ਪਰ ਉਹ ਸਾਡੇ ਸੇਵਕ ਹੋਣਗੇ ਉਹ ਸਾਡੇ ਲਈ ਲੱਕੜੀਆਂ ਕੱਟਣਗੇ ਅਤੇ ਸਾਡੇ ਲੋਕਾਂ ਦਾ ਪਾਣੀ ਢੋਣਗੇ।” ਇਸ ਲਈ ਆਗੂਆਂ ਨੇ ਉਨ੍ਹਾਂ ਲੋਕਾਂ ਨਾਲ ਕੀਤੇ ਸ਼ਾਂਤੀ ਦੇ ਇਕਰਾਰ ਨੂੰ ਨਹੀਂ ਤੋੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਧਾਨਾਂ ਨੇ ਉਨ੍ਹਾਂ ਨੂੰ ਆਖਿਆ, ਓਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਓਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪਰਧਾਨਾਂ ਨੇ ਓਹਨਾਂ ਨਾਲ ਗੱਲ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਧਾਨਾਂ ਨੇ ਉਹਨਾਂ ਨੂੰ ਆਖਿਆ, ਉਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਉਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪ੍ਰਧਾਨਾਂ ਨੇ ਉਹਨਾਂ ਨਾਲ ਗੱਲ ਕੀਤੀ ਸੀ।