Joshua 9:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਹਾਡੇ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਵੇਗਾ। ਤੁਹਾਡੇ ਵਿੱਚੋਂ ਕੁਝ ਲੋਕ ਹਮੇਸ਼ਾ ਲਈ ਗੁਲਾਮ ਹੋਣਗੇ। ਉਨ੍ਹਾਂ ਨੂੰ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਕੱਟਣੀਆਂ ਪੈਣਗੀਆਂ ਅਤੇ ਪਾਣੀ ਭਰਨਾ ਪਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜੇਹਾ ਨਾ ਰਹੇਗਾ ਜਿਹੜਾ ਗੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜਿਹਾ ਨਾ ਰਹੇਗਾ ਜਿਹੜਾ ਗ਼ੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ।