Joshua 9:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਬਓਨੀ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਤੁਹਾਡੇ ਨਾਲ ਇਸ ਲਈ ਝੂਠ ਬੋਲਿਆ ਕਿਉਂਕਿ ਅਸੀਂ ਡਰਦੇ ਸਾਂ ਕਿ ਤੁਸੀਂ ਸਾਨੂੰ ਮਾਰ ਦਿਉਂਗੇ। ਅਸੀਂ ਸੁਣਿਆ ਸੀ ਕਿ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਇਹ ਸਾਰੀ ਧਰਤੀ ਦੇਣ ਦਾ ਆਦੇਸ਼ ਦਿੱਤਾ ਸੀ। ਅਤੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਸੀ ਕਿ ਇਸ ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਾਵੇ। ਇਸੇ ਲਈ ਅਸੀਂ ਤੁਹਾਨੂੰ ਝੂਠ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਏਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਏਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸਾਂ ਏਹ ਕੰਮ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ-ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਇਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਇਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸੀਂ ਇਹ ਕੰਮ ਕੀਤਾ।