Joshua 9:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਅਸੀਂ ਤੁਹਾਡੇ ਸੇਵਕ ਹਾਂ। ਤੁਸੀਂ ਜੋ ਠੀਕ ਸਮਝੋ ਕਰ ਸੱਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ ਅਸੀਂ ਤੁਹਾਡੇ ਹੱਥ ਵਿੱਚ ਹਾਂ, ਜੋ ਵਰਤਾਵਾ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਸੋ ਸਾਡੇ ਨਾਲ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ ਅਸੀਂ ਤੁਹਾਡੇ ਹੱਥ ਵਿੱਚ ਹਾਂ, ਜੋ ਵਰਤਾਵਾ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਸੋ ਸਾਡੇ ਨਾਲ ਕਰੋ।