Joshua 9:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਗਿਬਓਨ ਦੇ ਲੋਕ ਗੁਲਾਮ ਬਣ ਗਏ। ਪਰ ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ। ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਨੂੰ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਓਹਨਾਂ ਨਾਲ ਓਹੋ ਕੀਤਾ ਅਤੇ ਇਸਰਾਏਲੀਆਂ ਦੇ ਹੱਥੋਂ ਓਹਨਾਂ ਨੂੰ ਬਚਾ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਨਾ ਵੱਢਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹਨਾਂ ਨਾਲ ਉਹ ਕੀਤਾ ਅਤੇ ਇਸਰਾਏਲੀਆਂ ਦੇ ਹੱਥੋਂ ਉਹਨਾਂ ਨੂੰ ਬਚਾ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਨਾ ਵੱਢਿਆ।