Joshua 9:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਗਿਬਓਨ ਦੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਦੇ ਗੁਲਾਮ ਬਣ ਜਾਣ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਲੱਕੜਾ ਕੱਟੀਆਂ ਅਤੇ ਪਾਣੀ ਭਰਿਆ-ਜਿੱਥੇ ਵੀ ਯਹੋਵਾਹ ਨੇ ਇਸ ਗੱਲ ਦੀ ਚੋਣ ਕੀਤੀ। ਉਹ ਲੋਕ ਅੱਜ ਵੀ ਗੁਲਾਮ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਉੱਸੇ ਦਿਨ ਉਨ੍ਹਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉੱਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੀਕ ਹੀ ਠਹਿਰਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਉਸੇ ਦਿਨ ਉਹਨਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੱਕ ਹੀ ਠਹਿਰਾਇਆ।