Joshua 9:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਬਓਨ ਦੇ ਲੋਕਾਂ ਨੇ ਇਹ ਗੱਲ ਸੁਣੀ ਕਿ ਯਹੋਸ਼ੁਆ ਨੇ ਯਰੀਹੋ ਅਤੇ ਅਈ ਨੂੰ ਕਿਵੇਂ ਹਰਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਗਿਬਓਨ ਦੇ ਵਸਨੀਕਾਂ ਨੇ ਸੁਣਿਆ ਜੋ ਕੁਝ ਯਹੋਸ਼ੁਆ ਨੇ ਯਰੀਹੋ ਅਤੇ ਅਈ ਨਾਲ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਬਓਨ ਦੇ ਵਸਨੀਕਾਂ ਨੇ ਸੁਣਿਆ ਜੋ ਕੁਝ ਯਹੋਸ਼ੁਆ ਨੇ ਯਰੀਹੋ ਅਤੇ ਅਈ ਨਾਲ ਕੀਤਾ ਸੀ।