Joshua 9:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀਆਂ ਨੇ ਆਪਣੇ ਪੈਰਾਂ ਵਿੱਚ ਪੁਰਾਣੀਆਂ ਜੁੱਤੀਆਂ ਪਾ ਲਈਆਂ। ਆਦਮੀਆਂ ਨੇ ਪੁਰਾਣੇ ਕੱਪੜੇ ਪਾ ਲਏ। ਉਨ੍ਹਾਂ ਆਦਮੀਆਂ ਨੇ ਕੁਝ ਬੇਹੀ ਰੋਟੀ ਲੱਭੀ ਜਿਹੜੀ ਸੁੱਕੀ ਅਤੇ ਉੱਲੀ ਵਾਲੀ ਸੀ। ਇਸ ਤਰ੍ਹਾਂ ਉਹ ਲੋਕ ਇਉਂ ਜਾਪਦੇ ਸਨ ਜਿਵੇਂ ਬਹੁਤ ਦੂਰੋਂ ਸਫ਼ਰ ਕਰਕੇ ਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੁਰਾਣੇ ਪਾਟੇ ਝੀਟੇ ਛਿੱਤ੍ਰ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਲੀੜੇ ਆਪਣੇ ਉੱਤੇ ਲੈ ਲਏ ਅਤੇ ਓਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ।