Joshua 9:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ (ਗਿਬਓਨ ਦੇ ਆਦਮੀਆਂ) ਹਿੱਵੀਆਂ ਨੂੰ ਆਖਿਆ, “ਸ਼ਾਇਦ ਤੁਸੀਂ ਸਾਡੇ ਨਾਲ ਚਲਾਕੀ ਕਰਨ ਦੀ ਕੋਸ਼ਿਸ਼ ਕਰ ਰਹੇ ਹੋ। ਸ਼ਾਇਦ ਤੁਸੀਂ ਸਾਡੇ ਬਹੁਤ ਹੀ ਨੇੜੇ ਰਹਿੰਦੇ ਹੋ। ਅਸੀਂ ਤੁਹਾਡੇ ਨਾਲ ਉਦੋਂ ਤੱਕ ਸ਼ਾਂਤੀ ਦਾ ਇਕਰਾਰਨਾਮਾ ਨਹੀਂ ਕਰਾਂਗੇ ਜਿੰਨੀ ਦੇਰ ਤੱਕ ਅਸੀਂ ਇਹ ਨਾ ਜਾਣ ਲਈਏ ਕਿ ਤੁਸੀਂ ਕਿੱਥੋਂ ਆਏ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਮਨੁੱਖਾਂ ਨੇ ਓਹਨਾਂ ਹਿੱਵੀਆਂ ਨੂੰ ਆਖਿਆ, ਸ਼ਾਇਤ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ ਤਾਂ ਅਸੀਂ ਤੁਹਾਡੇ ਨਾਲ ਨੇਮ੍ਹ ਕਿਵੇਂ ਬੰਨ੍ਹ ਲਈਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਮਨੁੱਖਾਂ ਨੇ ਉਹਨਾਂ ਹਿੱਵੀਆਂ ਨੂੰ ਆਖਿਆ, ਸ਼ਾਇਦ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ ਤਾਂ ਅਸੀਂ ਤੁਹਾਡੇ ਨਾਲ ਨੇਮ ਕਿਵੇਂ ਬੰਨ੍ਹ ਲਈਏ?