Jude 1:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚ ਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿੱਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸੱਕਦੇ। ਇਹੀ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਇਹ ਲੋਕ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ, ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਲੋਕ ਜੋ ਕੁਝ ਓਹ ਜਾਣਦੇ ਹੀ ਨਹੀਂ ਓਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇ ਅਕਲ ਪਸੂਆਂ ਵਰਗੇ ਸੁਭਾਉ ਨਾਲ ਹੀ ਜਾਣਦੇ ਹਨ ਉਸ ਵਿੱਚ ਨਾਸ ਹੋ ਜਾਂਦੇ ਹਨ
Punjabi ERV
ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿਤ੍ਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸਕਦੇ। ਇਹੀ ਗੱਲਾਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ جِنہاں گلّاں نُوں نئیں جان دے اوہناں نُوں بَھنڈدے نیں۔ تے جِنہاں نُوں بے عقل جنَوراں وانگُوں قُدرتی طَور اُتّے سمجھدے نیں اوہناں وِچ خراب ہو جاندے نیں۔
Punjabi Standard Bible (Punjabi Standard Bible) 2023
ਪਰ ਇਹ ਲੋਕ ਉਨ੍ਹਾਂ ਗੱਲਾਂ ਦੀ ਨਿੰਦਾ ਕਰਦੇ ਹਨ ਜਿਨ੍ਹਾਂ ਨੂੰ ਜਾਣਦੇ ਵੀ ਨਹੀਂ ਅਤੇ ਬੁੱਧਹੀਣ ਪਸ਼ੂਆਂ ਵਾਂਗ ਜਿਨ੍ਹਾਂ ਗੱਲਾਂ ਨੂੰ ਸੁਭਾਵਕ ਹੀ ਜਾਣਦੇ ਹਨ, ਉਨ੍ਹਾਂ ਵਿੱਚ ਹੀ ਨਾਸ ਹੋ ਜਾਂਦੇ ਹਨ।