Jude 1:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਨੋਖ, ਆਦਮ ਤੋਂ ਸੱਤਵੀਂ ਪੀਹੜੀ ਦਾ ਸੀ, ਜਿਸਨੇ ਉਨ੍ਹਾਂ ਬਾਰੇ ਭਵਿੱਖਬਾਣੀ ਕੀਤੀ ਸੀ: “ਕਿ ਵੇਖੋ, ਪ੍ਰਭੂ ਆਪਣੇ ਲੱਖਾਂ ਪਵਿੱਤਰ ਲੋਕਾਂ ਨਾਲ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਏਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੁ ਆਪਣੇ ਲੱਖਾਂ ਸੰਤਾਂ ਸਣੇ ਆਇਆ
Punjabi ERV
ਆਦਮੀ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دے لئی حنوک وی جیہڑا آدم توں ستوِیں پِیڑھی سی ایہہ نبُوّت کِیتی۔ پئی ویکھو خُداوند اپنے لَکّھاں پاک لوکاں نال ایس کر کے آیا۔
Punjabi Standard Bible (Punjabi Standard Bible) 2023
ਹਨੋਕ ਨੇ ਵੀ ਜਿਹੜਾ ਆਦਮ ਦੀ ਸੱਤਵੀਂ ਪੀੜ੍ਹੀ ਵਿੱਚੋਂ ਸੀ, ਇਨ੍ਹਾਂ ਦੇ ਵਿਖੇ ਇਹ ਭਵਿੱਖਬਾਣੀ ਕਰਕੇ ਕਿਹਾ, “ਵੇਖੋ, ਪ੍ਰਭੂ ਆਪਣੇ ਹਜ਼ਾਰਾਂ ਸੰਤਾਂ ਨਾਲ ਆਇਆ