Jude 1:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਤੁਹਾਨੂੰ ਕਿਹਾ ਸੀ, “ਕਿ ਅੰਤ ਦੇ ਸਮੇਂ ਵਿੱਚ ਮਖੌਲ ਕਰਨ ਵਾਲੇ ਹੋਣਗੇ ਜੋ ਆਪਣੀਆਂ ਖੁਦ ਦੀਆਂ ਦੁਸ਼ਟ ਇੱਛਾਵਾਂ ਦੇ ਅਨੁਸਾਰ ਚੱਲਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਉਨ੍ਹਾਂ ਨੇ ਤੁਹਾਨੂੰ ਕਿਹਾ ਜੋ ਅੰਤ ਤੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੇ ਸ਼ਤਾਨੀ ਕਾਮਨਾਂ ਦੇ ਅਨੁਸਾਰ ਚੱਲਣਗੇ
Punjabi ERV
ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹਡ਼ੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ।” ਇਹ ਲੋਕ ਮਨ ਆਈਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تُہانوں آکھدے ہوندے سن پئی چھیکڑ دے ویلے اجیہے مخَول کرن والے ہون گے۔ جیہڑے اپنی بے دِینی دِیاں حِرصاں اُتّے ٹُرن گے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਤੁਹਾਨੂੰ ਕਿਹਾ ਸੀ, “ਆਖਰੀ ਦਿਨਾਂ ਵਿੱਚ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਕੁਧਰਮੀ ਇੱਛਾਵਾਂ ਦੇ ਅਨੁਸਾਰ ਚੱਲਣਗੇ।”