Jude 1:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਲੋਕ ਹਨ ਜਿਹੜੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਲੋਕ ਹਨ ਜੋ ਤੁਹਾਡੇ ਵਿੱਚ ਫੁੱਟਾ ਪਾਉਂਦੇ ਹਨ, ਜਿਹੜੇ ਸਰੀਰਕ ਹਨ, ਜਿੰਨ੍ਹਾ ਵਿੱਚ ਪਰਮੇਸ਼ਵਰ ਦਾ ਆਤਮਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹੋ ਹਨ ਜਿਹੜੇ ਧੜੇਬਾਜ਼, ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ
Punjabi ERV
ਇਹੀ ਲੋਕ ਹਨ ਜਿਹਡ਼ੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہ بندے نیں جیہڑے وِچھوڑا پاندے نیں تے نفسی بندے نیں تے رُوح نئیں رکھدے۔
Punjabi Standard Bible (Punjabi Standard Bible) 2023
ਇਹੋ ਹਨ ਜਿਹੜੇ ਫੁੱਟਾਂ ਪਾਉਂਦੇ ਹਨ; ਇਹ ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ ਹੈ।