Jude 1:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਤੁਹਾਡਾ ਹੋਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਯਾ, ਸ਼ਾਂਤੀ ਅਤੇ ਪਿਆਰ ਤੁਹਾਨੂੰ ਬਹੁਤਾਤ ਨਾਲ ਮਿਲਦਾ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਲਈ ਰਹਮ, ਸ਼ਾਂਤੀ ਅਤੇ ਪ੍ਰੇਮ ਵੱਧ ਤੋਂ ਵੱਧ ਹੁੰਦਾ ਜਾਵੇ।।
Punjabi ERV
ਮਿਹਰ, ਸ਼ਾਂਤੀ ਅਤੇ ਪਿਆਰ ਵਧ ਤੋਂ ਵਧ ਤੁਹਾਡਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
رَحم تے تسلّی تے مُحبّت تُہانوں بُہتی مِلدی رہے۔
Punjabi Standard Bible (Punjabi Standard Bible) 2023
ਤੁਹਾਡੇ ਉੱਤੇ ਦਇਆ, ਸ਼ਾਂਤੀ ਅਤੇ ਪ੍ਰੇਮ ਭਰਪੂਰੀ ਨਾਲ ਹੁੰਦਾ ਰਹੇ।