Jude 1:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰੱਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਦਯਾ ਵਿਖਾਵੇਗਾ ਅਤੇ ਤੁਹਾਨੂੰ ਸਦੀਪਕ ਜੀਵਨ ਦੇਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਪ ਨੂੰ ਪਰਮੇਸ਼ਵਰ ਦੇ ਪਿਆਰ ਵਿੱਚ ਬਣਾਈ ਰੱਖੋ ਕਿਉਂਕਿ ਤੁਸੀਂ ਸਾਡੇ ਸਦੀਵੀ ਜੀਵਨ ਲਿਆਉਣ ਲਈ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਪ੍ਰੇਮ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ
Punjabi ERV
ਆਪਣੇ ਆਪ ਨੂੰ ਪਰਮੇਸ਼ੁਰ ਦੇ ਪਿਆਰ ਵਿੱਚ ਸਥਿਰ ਰਖੋ। ਪ੍ਰਭੂ ਯਿਸੂ ਮਸੀਹ ਦਾ ਇੰਤਜ਼ਾਰ ਕਰੋ ਜੋ ਤੁਹਾਨੂੰ ਆਪਣੀ ਮਿਹਰ ਵਿਖਾਵੇਗਾ ਅਤੇ ਤੁਹਾਨੂੰ ਸਦੀਵੀ ਜੀਵਨ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنے آپ نُوں خُدا دی مُحبّت وِچ پَکیّاں رکھو۔ تے سدا دی زِندگی لئی ساڈے خُداوند یِسُوع مسِیح دی رحمت دی اُڈِیک رکھو۔
Punjabi Standard Bible (Punjabi Standard Bible) 2023
ਆਪਣੇ ਆਪ ਨੂੰ ਪਰਮੇਸ਼ਰ ਦੇ ਪ੍ਰੇਮ ਵਿੱਚ ਕਾਇਮ ਰੱਖੋ ਅਤੇ ਸਦੀਪਕ ਜੀਵਨ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਇਆ ਨੂੰ ਉਡੀਕਦੇ ਰਹੋ।