Jude 1:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹੜੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜਿਹੜੇ ਵਿਸ਼ਵਾਸ ਕਰਨ ਬਾਰੇ ਸ਼ੱਕ ਕਰਦੇ ਹਨ, ਉਹਨਾਂ ਉੱਤੇ ਦਯਾ ਕਰੋ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ ਦਯਾ ਕਰੋ
Punjabi ERV
ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹਡ਼ੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئیاں لوکاں اُتّے جیہڑے شک وِچ نیں رَحم کرو۔
Punjabi Standard Bible (Punjabi Standard Bible) 2023
ਜਿਹੜੇ ਦੁਬਿਧਾ ਵਿੱਚ ਹਨ ਉਨ੍ਹਾਂ ਪ੍ਰਤੀ ਦਇਆ ਵਿਖਾਓ;