Jude 1:23 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋੜ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕੱਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵੱਧਾਨ ਰਹਿਣ ਦੀ ਲੋੜ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪੜਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੂਜਿਆਂ ਨੂੰ ਅੱਗ ਤੋਂ ਖੋਹ ਕੇ ਬਚਾਓ; ਦੂਸਰਿਆ ਤੇ ਦਯਾ ਕਰੋ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂ ਖਿੱਚ ਕੇ ਬਚਾਓ, ਅਤੇ ਓਸ ਬਸਤ੍ਰ ਤੋਂ ਵੀ ਜਿਹ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ ਸੂਗ ਕਰਦੇ ਹੋਏ ਕਿੰਨਿਆ ਉੱਤੇ ਭੈ ਨਾਲ ਦਯਾ ਕਰੋ ।।
Punjabi ERV
ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋਡ਼ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵਧਾਨ ਰਹਿਣ ਦੀ ਲੋਡ਼ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪਡ਼ਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ। ਪਰਮੇਸ਼ੁਰ ਦੀ ਵਡਿਆਈ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئیاں نُوں پھڑ کے اَگ وِچوں کڈھو۔ تے کئیاں اُتّے ڈر کے رَحم کرو۔ سگوں اوس کپڑیوں وی گھِن کرو۔ جیہڑا جِسم دے سبّب داغی ہوگیا اے۔
Punjabi Standard Bible (Punjabi Standard Bible) 2023
ਕਈਆਂ ਨੂੰ ਅੱਗ ਵਿੱਚੋਂ ਖਿੱਚ ਕੇ ਬਚਾ ਲਵੋ ਅਤੇ ਭੈ ਨਾਲ ਹੋਰਨਾਂ ਪ੍ਰਤੀ ਦਇਆ ਵਿਖਾਓ, ਪਰ ਉਸ ਕੱਪੜੇ ਤੋਂ ਵੀ ਘਿਰਣਾ ਕਰੋ ਜੋ ਸਰੀਰ ਦੇ ਕਾਰਨ ਭ੍ਰਿਸ਼ਟ ਹੋ ਗਿਆ ਹੈ।