Jude 1:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸੱਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁੱਖ ਲਿਆ ਸੱਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਹੈ ਜੋ ਤੁਹਾਨੂੰ ਠੋਕਰ ਤੋਂ ਬਚਾਉਣ ਦੇ ਯੋਗ ਹੈ ਅਤੇ ਤੁਹਾਨੂੰ ਉਸਦੀ ਸ਼ਾਨਦਾਰ ਮੌਜੂਦਗੀ ਸਾਮ੍ਹਣੇ ਤੁਹਾਨੂੰ ਬਿਨਾਂ ਕਿਸੇ ਗਲਤੀ ਦੇ ਅਤੇ ਬੜੇ ਆਨੰਦ ਨਾਲ ਪੇਸ਼ ਕਰਨ ਦੇ ਯੋਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸੱਕਦਾ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਸਹਿਤ ਨਿਰਮਲ ਖੜਾ ਕਰ ਸੱਕਦਾ ਹੈ
Punjabi ERV
ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁਖ ਲਿਆ ਸਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن جیہڑا تُہانوں ٹھوکر کھان توں بچا سکدا اے۔ تے اپنی جلالی حضُوری وِچ پُوری خُوشی نال بے عیب کر کے کھلھار سکدا اے۔
Punjabi Standard Bible (Punjabi Standard Bible) 2023
ਹੁਣ ਉਹ ਜਿਹੜਾ ਤੁਹਾਨੂੰ ਠੋਕਰ ਖਾਣ ਤੋਂ ਬਚਾ ਸਕਦਾ ਹੈ ਅਤੇ ਆਪਣੀ ਮਹਿਮਾ ਦੀ ਹਜ਼ੂਰੀ ਵਿੱਚ ਨਿਰਦੋਸ਼ ਅਤੇ ਵੱਡੇ ਅਨੰਦ ਸਹਿਤ ਖੜ੍ਹਾ ਕਰ ਸਕਦਾ ਹੈ,