Jude 1:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿੱਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਆਪਣੇ ਸੁਪਨਿਆਂ ਦੇ ਜ਼ੋਰ ਤੇ, ਇਹ ਅਧਰਮੀ ਲੋਕ ਆਪਣੇ ਸਰੀਰ ਨੂੰ ਭਰਿਸ਼ਟ ਕਰਦੇ ਹਨ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਇਸੇ ਤਰਾਂ ਏਹ ਵੀ ਆਪਣੇ ਸੁਫ਼ਨਿਆਂ ਵਿੱਚ ਸਰੀਰ ਨੂੰ ਭ੍ਰਿਸ਼ਟ ਕਰਦੇ, ਹਕੂਮਤਾਂ ਨੂੰ ਤੁੱਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ
Punjabi ERV
ਜਿਹਡ਼ੇ ਤੁਹਾਡੀ ਸੰਗਤ ਵਿੱਚ ਆਏ ਹਨ ਇਨ੍ਹਾਂ ਬਾਰੇ ਵੀ ਇਵੇਂ ਹੀ ਹੈ। ਉਹ ਸੁਪਨਿਆਂ ਦੇ ਪਿਛੇ ਲੱਗੇ ਹੋਏ ਹਨ। ਉਹ ਆਪਣੇ ਆਪ ਨੂੰ ਪਾਪ ਰਾਹੀਂ ਪਲੀਤ ਕਰਦੇ ਹਨ। ਉਹ ਪਰਮੇਸ਼ੁਰ ਦੇ ਅਧਿਕਾਰ ਨੂੰ ਰੱਦ ਕਰਦੇ ਹਨ। ਅਤੇ ਸੁਰਗੀ ਦੂਤਾਂ ਬਾਰੇ ਮੰਦਾ ਬੋਲਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی اینج ای ایہہ وی لوک اپنے سُفنیاں وِچ جِسم نُوں پلِیت کر دے تے حکُومت نُوں کُجھ نئیں سمجھدے۔ تے عِزّت والیاں نُوں بَھنڈدے نیں۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਸੁਫਨੇ ਵੇਖਣ ਵਾਲੇ ਇਹ ਲੋਕ ਵੀ ਇੱਕ ਤਾਂ ਆਪਣੇ ਸਰੀਰ ਨੂੰ ਭ੍ਰਿਸ਼ਟ ਕਰਦੇ ਅਤੇ ਦੂਜਾ ਪ੍ਰਭੁਤਾ ਨੂੰ ਤੁੱਛ ਜਾਣਦੇ ਤੇ ਮਹਿਮਾਮਈ ਪ੍ਰਾਣੀਆਂ ਦੀ ਨਿੰਦਾ ਕਰਦੇ ਹਨ।