Judges 1:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਬੰਦੇ ਉਨ੍ਹਾਂ ਕਨਾਨੀ ਲੋਕਾਂ ਨਾਲ ਲੜਨ ਲਈ ਗਏ ਜਿਹੜੇ ਹਬਰੋਨ ਸ਼ਹਿਰ ਵਿੱਚ ਰਹਿੰਦੇ ਸਨ। (ਹਬਰੋਨ ਦਾ ਨਾਮ ਕਿਰਯਥ ਅਰਬਾ ਸੀ।) ਯਹੂਦਾਹ ਦੇ ਬੰਦਿਆਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨਾਮ ਦੇ ਬੰਦਿਆਂ ਨੂੰ ਹਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਓਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ ਸਾਹਮਣਾ ਕਰਨ ਨੂੰ ਗਿਆ। ਉਸ ਹਬਰੋਨ ਦਾ ਨਾਉਂ ਪਹਿਲੇ ਕਿਰਯਥ-ਅਰਬਾ ਸੀ। ਉੱਥੇ ਉਨਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।