Judges 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕ ਉੱਥੋਂ ਤੁਰ ਕੇ ਦਬੀਰ ਦੇ ਸ਼ਹਿਰ ਨੂੰ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਨ ਲਈ ਚੱਲੇ ਗਏ। ਪਿੱਛਲੇ ਸਮੇਂ ਵਿੱਚ ਦਬੀਰ ਕਿਰਯਥ ਸੇਫ਼ਰ ਕਹਾਉਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉੱਥੋ ਤੁਰ ਕੇ ਦਬੀਰੀਆ ਉੱਤੇ ਚੜਿਆ। ਦਬੀਰ ਦਾ ਨਾਉਂ ਪਹਿਲੇ ਕਿਰਯਥ —ਸੇਫ਼ਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।