Judges 1:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਲੇਬ ਦਾ ਇੱਕ ਛੋਟਾ ਭਰਾ ਕਨਜ਼ ਸੀ। ਕਨਜ਼ ਦਾ ਇੱਕ ਪੁੱਤਰ ਸੀ ਅਥਨੀਏਲ। ਅਥਨੀਏਲ ਨੇ ਕਿਰਯਥ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸ ਲਈ ਕਾਲੇਬ ਨੇ ਅਥਨੀਏਲ ਨਾਲ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਾਲੇਬ ਦੇ ਨਿੱਕੇ ਭਰਾ ਕਨਜ ਦੇ ਪੁੱਤ੍ਰ ਅਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਉਹ ਨੇ ਆਪਣੀ ਧੀ ਅਕਸਾਹ ਉਹ ਨੂੰ ਵਿਆਹ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।