Judges 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਸਾਹ ਅਥਨੀਏਲ ਦੇ ਨਾਲ ਰਹਿਣ ਲਈ ਚਲੀ ਗਈ। ਅਥਨੀਏਲ ਨੇ ਅਕਸਾਹ ਨੂੰ ਆਪਣੇ ਪਿਤਾ ਪਾਸੋਂ ਕੁਝ ਜ਼ਮੀਨ ਮੰਗਣ ਲਈ ਕਿਹਾ। ਅਕਸਾਹ ਆਪਣੇ ਪਿਤਾ ਨੂੰ ਮਿਲਣ ਗਈ ਜਦੋਂ ਉਹ ਆਪਣੇ ਖੋਤੇ ਤੋਂ ਉੱਤਰੀ, ਤਾਂ ਕਾਲੇਬ ਨੇ ਪੁੱਛਿਆ, “ਕੀ ਹੋਇਆ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਭਈ ਜਿਸ ਵੇਲੇ ਉਹ ਉਸ ਦੇ ਕੋਲ ਆਈ ਤਾਂ ਉਹ ਨੇ ਉਸ ਨੂੰ ਚੁੱਕਿਆ ਜੋ ਉਹ ਆਪਣੇ ਪਿਉ ਕੋਲੋਂ ਇੱਕ ਪੈਲੀ ਮੰਗੇ। ਫੇਰ ਉਹ ਛੇਤੀ ਨਾਲ ਆਪਣੇ ਖੋਤੇ ਤੋਂ ਉੱਤਰੀ, ਤਦ ਕਾਲੇਬ ਨੇ ਉਸ ਨੂੰ ਆਖਿਆ, ਤੂੰ ਕੀ ਮੰਗਦੀ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”