Judges 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਸਾਹ ਨੇ ਕਾਲੇਬ ਨੂੰ ਜਵਾਬ ਦਿੱਤਾ, “ਮੈਨੂੰ ਅਸੀਸ ਦੇਹ। ਤੂੰ ਮੈਨੂੰ ਨੇਜ਼ੇਵ ਵਿੱਚ ਮਾਰੂ ਜ਼ਮੀਨ ਦਿੱਤੀ ਹੈ। ਕਿਰਪਾ ਕਰਕੇ ਮੈਨੂੰ ਕੁਝ ਜ਼ਮੀਨ ਦੇਹ ਜਿਸ ਵਿੱਚ ਪਾਣੀ ਹੋਵੇ।” ਇਸ ਲਈ ਕਾਲੇਬ ਨੇ ਉਸ ਨੂੰ ਜ਼ਮੀਨ ਵਿੱਚ ਪਾਣੀ ਦੇ ਉੱਪਰ ਅਤੇ ਹੇਠਲੇ ਤਲਾਅ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਮੈਨੂੰ ਅਸ਼ੀਸ ਦੇਹ, ਤੈਂ ਜੋ ਮੈਨੂੰ ਦੱਖਣ ਦਾ ਇੱਕ ਦੇਸ ਦਾਨ ਦਿੱਤਾ ਹੈ, ਮੈਨੂੰ ਪਾਣੀ ਦੇ ਸੁੰਬ ਭੀ ਦੇਹ, ਤਾਂ ਕਾਲੇਬ ਨੇ ਉੱਤਲੇ ਸੁੰਬ ਅਤੇ ਹੇਠਲੇ ਸੁੰਬ ਉਸ ਨੂੰ ਦਿੱਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਕਿਹਾ, “ਮੈਨੂੰ ਅਸੀਸ ਦੇ, ਜਦ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ, ਤਾਂ ਮੈਨੂੰ ਪਾਣੀ ਦੇ ਸੋਤੇ ਵੀ ਦਿਉ।” ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।