Judges 1:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਆਦਮੀਆਂ ਨੇ ਅੱਜ਼ਾਹ ਦਾ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਅਸਕਲੋਨ ਅਤੇ ਅਕਰੋਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਨੇ ਅੱਜਾਹ ਅਰ ਉਸ ਦੇ ਉਦਾਲੇ ਅਤੇ ਅਸਕਲੋਨ ਅਰ ਉਸ ਦੇ ਉਦਾਲੇ ਅਕਰੋਨ ਅਰ ਉਸ ਦੇ ਉਦਾਲੇ ਨੂੰ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਨੇ ਅੱਜ਼ਾਹ, ਅਸ਼ਕਲੋਨ ਅਤੇ ਅਕਰੋਨ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੀ ਭੂਮੀ ਸਮੇਤ ਲੈ ਲਿਆ।