Judges 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਯਹੂਦਾਹ ਦਾ ਪਰਿਵਾਰ-ਸਮੂਹ ਜਾਵੇਗਾ। ਮੈਂ ਉਸ ਨੂੰ ਧਰਤੀ ਜਿੱਤਣ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਖਿਆ, ਯਹੂਦਾਹ ਚੜੇਗਾ, ਅਤੇ ਵੇਖੋ, ਮੈਂ ਇਹ ਦੇਸ ਉਸੇ ਦੇ ਹੱਥ ਕਰ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”