Judges 1:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਹਬਰੋਨ ਦੇ ਨੇੜੇ ਦੀ ਧਰਤੀ ਕਾਲੇਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਉਹ ਧਰਤੀ ਕਾਲੇਬ ਦੇ ਪਰਿਵਾਰ ਨੂੰ ਦਿੱਤੀ ਗਈ। ਕਾਲੇਬ ਦੇ ਬੰਦਿਆਂ ਨੇ ਅਨਾਕ ਦੇ ਤਿੰਨ ਪੁੱਤਰਾਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਮੂਸਾ ਦੇ ਆਖਣ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦਿਆਂ ਤਿੰਨਾਂ ਪੁੱਤ੍ਰਾਂ ਨੂੰ ਉੱਥੋਂ ਕੱਡ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ।