Judges 1:23 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੂਸੁਫ ਦੇ ਟੱਬਰ ਨੇ ਬੈਤੇਲ ਦੇ ਖੋਜ ਕੱਢਣ ਲਈ ਲੋਕ ਘੱਲੇ, ਅਤੇ ਉਸ ਸ਼ਹਿਰ ਦਾ ਨਾਉਂ ਪਹਿਲੇ ਲੂਜ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਦੇ ਘਰਾਣੇ ਨੇ ਬੈਤਏਲ ਦਾ ਭੇਤ ਲੈਣ ਲਈ ਲੋਕ ਭੇਜੇ। ਪਹਿਲਾਂ ਉਸ ਸ਼ਹਿਰ ਦਾ ਨਾਮ ਲੂਜ਼ ਸੀ।