Judges 1:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੇ ਜਾਸੂਸਾਂ ਨੂੰ ਸ਼ਹਿਰ ਵਿੱਚ ਜਾਣ ਵਾਲਾ ਗੁਪਤ ਰਸਤਾ ਦਿਖਾ ਦਿੱਤਾ। ਯੂਸੁਫ਼ ਦੇ ਆਦਮੀਆਂ ਨੇ ਬੈਤੇਲ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਪਰ ਉਨ੍ਹਾਂ ਨੇ ਉਸ ਬੰਦੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਿਸਨੇ ਉਨ੍ਹਾਂ ਦੀ ਮਦਦ ਕੀਤੀ ਸੀ। ਅਤੇ ਉਨ੍ਹਾਂ ਨੇ ਉਸ ਦੇ ਪਰਿਵਾਰ ਦੇ ਲੋਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਉਸ ਆਦਮੀ ਅਤੇ ਉਸ ਦੇ ਪਰਿਵਾਰ ਨੂੰ ਆਜ਼ਾਦੀ ਨਾਲ ਜਾਣ ਦੀ ਇਜਾਜ਼ਤ ਦਿੱਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਸ਼ਹਿਰ ਵਿੱਚ ਵੜਨ ਦਾ ਰਾਹ ਓਹਨਾਂ ਨੂੰ ਵਿਖਾਇਆ ਅਤੇ ਓਹਨਾਂ ਨੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਵੱਢਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਟੱਬਰ ਸਣੇ ਜੀਉਂਦਾ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।