Judges 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਆਦਮੀਆਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਪਣੇ ਭਰਾਵਾਂ ਪਾਸੋਂ ਮਦਦ ਮੰਗੀ। ਯਹੂਦਾਹ ਦੇ ਬੰਦਿਆਂ ਨੇ ਆਖਿਆ, “ਭਰਾਵੋ, ਯਹੋਵਾਹ ਨੇ ਸਾਨੂੰ ਸਾਰਿਆਂ ਨੂੰ ਕੁਝ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਜੇ ਤੁਸੀਂ ਸਾਡੀ ਧਰਤੀ ਲਈ ਸਾਡੇ ਨਾਲ ਆਕੇ ਲੜਨ ਵਿੱਚ ਮਦਦ ਕਰੋਂਗੇ ਤਾਂ ਅਸੀਂ ਤੁਹਾਡੀ ਧਰਤੀ ਲਈ ਤੁਹਾਡੇ ਨਾਲ ਜਾਕੇ ਲੜਨ ਵਿੱਚ ਮਦਦ ਕਰਾਂਗੇ।” ਤਾਂ ਸ਼ਿਮਓਨ ਦੇ ਬੰਦੇ ਯਹੂਦਾਹ ਦੇ ਆਪਣੇ ਭਰਾਵਾਂ ਦੀ ਲੜਾਈ ਵਿੱਚ ਮਦਦ ਕਰਨ ਲਈ ਮੰਨ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, ਮੇਰੇ ਗੁਣੇ ਦੀ ਵੰਡ ਵਿੱਚ ਮੇਰੇ ਨਾਲ ਚੜ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਏਸੇ ਤਰਾਂ ਮੈਂ ਭੀ ਤੇਰੇ ਗੁਣੇ ਦੀ ਵੰਡ ਵਿੱਚ ਤੇਰੇ ਨਾਲ ਚੜਾਂਗਾ ਸੋ ਸ਼ਿਮਓਨ ਉਸ ਦੇ ਨਾਲ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, “ਮੇਰੇ ਹਿੱਸੇ ਦੀ ਵੰਡ ਵਿੱਚ ਮੇਰੇ ਨਾਲ ਆ ਤਾਂ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਇਸੇ ਤਰ੍ਹਾਂ ਮੈਂ ਵੀ ਤੇਰੇ ਹਿੱਸੇ ਦੀ ਵੰਡ ਵਿੱਚ ਤੇਰੇ ਨਾਲ ਆਵਾਂਗਾ।” ਇਸ ਲਈ ਸ਼ਿਮਓਨ ਉਸ ਦੇ ਨਾਲ ਗਿਆ।